ਬਾਇਡਨ ਪ੍ਰਸ਼ਾਸਨ ਵੱਲੋਂ ਸੰਸਦ ਨੂੰ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ‘ਚ ਸੁਧਾਰ ਦੀ ਵਕਾਲਤ
– ਸਥਾਈ ਵੀਜ਼ਾ ਪ੍ਰੋਗਰਾਮ ਨੂੰ ਵੀ ਦੋ ਦਹਾਕਿਆਂ ਤੋਂ ਵੱਧ ਸਮੇਂ ‘ਚ ਨਹੀਂ ਕੀਤਾ ਗਿਆ ਅਪਡੇਟ – ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਹੀ ਬਾਇਡਨ ਨੇ ਪੇਸ਼ ਕੀਤਾ ਸੀ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਸੰਸਦ ਨੂੰ ਬਹੁਤ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਪਡੇਟ ਕਰਨ ਲਈ […]