ਸੁਪਰੀਮ ਕੋਰਟ ਵੱਲੋਂ SBI ਨੂੰ ਨੋਟਿਸ ਜਾਰੀ
ਕਿਹਾ; ਹੁਕਮਾਂ ਦੇ ਬਾਵਜੂਦ ਕਿਉਂ ਨਹੀਂ ਦਿੱਤਾ ਡਾਟਾ ਨਵੀਂ ਦਿੱਲੀ, 15 ਮਾਰਚ (ਪੰਜਾਬ ਮੇਲ)- ਇਲੈਕਟੋਰਲ ਬਾਂਡ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ਦੌਰਾਨ ਸੁਪਰੀਮ ਕੋਰਟ ਨੇ ਸਟੇਟ ਬੈਂਕ ਆਫ਼ ਇੰਡੀਆ (ਐੱਸ.ਬੀ.ਆਈ.) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਕਮਾਂ ਦੇ ਬਾਵਜੂਦ ਐੱਸ.ਬੀ.ਆਈ. ਨੇ ਸਾਨੂੰ ਇਲੈਕਟੋਰਲ ਬਾਂਡ ਦਾ ਡਾਟਾ […]