ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ‘ਚ ਨਹੀਂ ਬਣਾਈ ਗਈ : ਆਈ.ਜੀ. ਜੇਲ੍ਹਾਂ
ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ […]