ਪੰਜਾਬ Police ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ […]