ਇਮੀਗ੍ਰੇਸ਼ਨ ਸੰਮੇਲਨ ਦੌਰਾਨ Green Card ਅਰਜ਼ੀਆਂ ਦਾ ਬੈਕਲਾਗ ਤੁਰੰਤ ਖ਼ਤਮ ਕਰਨ ਦੀ ਮੰਗ
-ਮੁਲਕਾਂ ‘ਤੇ ਆਧਾਰਿਤ 7 ਫ਼ੀਸਦੀ ਕੋਟਾ ਖ਼ਤਮ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਵਾਸ਼ਿੰਗਟਨ, 13 ਮਾਰਚ (ਪੰਜਾਬ ਮੇਲ)- ਅਮਰੀਕਾ ਦੀ ਰਾਜਧਾਨੀ ਵਿਚ ਹੋਏ ਇਮੀਗ੍ਰੇਸ਼ਨ ਸੰਮੇਲਨ ਦੌਰਾਨ ਗ੍ਰੀਨ ਕਾਰਡ ਅਰਜ਼ੀਆਂ ਦਾ ਵੱਡਾ ਬੈਕਲਾਗ ਖ਼ਤਮ ਕਰਨ ‘ਤੇ ਜ਼ੋਰ ਦਿੱਤਾ ਗਿਆ, ਜਿਸ ਦਾ ਸਭ ਤੋਂ ਵੱਧ ਨੁਕਸਾਨ ਭਾਰਤੀਆਂ ਨੂੰ ਹੋ ਰਿਹਾ ਹੈ। ਆਪਣੀ ਕਿਸਮ ਦੇ ਪਹਿਲੇ ਟੈਕ ਇੰਮੀਗ੍ਰੇਸ਼ਨ ਸੰਮੇਲਨ […]