ਕੈਨੇਡਾ ‘ਚ ਡਰੱਗ ਤਸਕਰੀ ਦੇ ਦੋਸ਼ ‘ਚ arrest 3 ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੀਤਾ ਜਾਵੇਗਾ ਅਮਰੀਕਾ ਹਵਾਲੇ
ਟੋਰਾਂਟੋ, 1 ਫਰਵਰੀ (ਪੰਜਾਬ ਮੇਲ)- ਕੈਨੇਡਾ ਵਿਚ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੈਕਸੀਕੋ ਤੇ ਉੱਤਰੀ ਅਮਰੀਕੀ ਦੇਸ਼ਾਂ ਦਰਮਿਆਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿਚ ਮੁਕੱਦਮੇ ਲਈ ਉਨ੍ਹਾਂ ਨੂੰ ਅਮਰੀਕਾ ਦੇ ਹਵਾਲੇ ਕੀਤਾ ਜਾਵੇਗਾ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਅਤੇ ਰਾਇਲ ਕੈਨੇਡੀਅਨ ਮਾਊਂਟਿਡ […]