ਟਰੰਪ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਥਾਂ ਅਮਰੀਕੀ ਸਾਬਕਾ ਸੈਨਿਕਾਂ ਨੂੰ ਲਿਆਉਣ ਦਾ ਐਲਾਨ
-ਪੰਜਾਬੀ ਟਰੱਕਰਾਂ ‘ਚ ਚਿੰਤਾ ਵਾਸ਼ਿੰਗਟਨ, 22 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦਰਜੇ ਵਾਲੇ ਟਰੱਕ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਦੀ ਥਾਂ ਅਮਰੀਕੀ ਫ਼ੌਜ ਦੇ ਸਾਬਕਾ ਸੈਨਿਕਾਂ ਨੂੰ ਟਰੱਕਿੰਗ ਦੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ੌਜ ਵਿਚ ਭਾਰੀ ਵਾਹਨ ਚਲਾ ਚੁੱਕੇ ਸੈਨਿਕਾਂ ਲਈ ਸੀ.ਡੀ.ਐੱਲ. ਹਾਸਲ […]