ਸੁਪਰੀਮ ਕੋਰਟ ਵੱਲੋਂ ਦਿੱਲੀ ‘ਚ ਪਟਾਕਿਆਂ ‘ਤੇ ਬੈਨ ਹਟਾਉਣ ਤੋਂ ਇਨਕਾਰ
ਕਿਹਾ: ਪਟਾਕੇ ਚਲਾਉਣੇ ਨੇ ਤਾਂ ਕਿਸੇ ਹੋਰ ਸੂਬੇ ‘ਚ ਚਲੇ ਜਾਓ ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. ਸਮੇਤ ਕੁਝ ਸੂਬਿਆਂ ‘ਚ ਪਟਾਕਿਆਂ ‘ਤੇ ਪੂਰਨ ਪਾਬੰਦੀ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਐਡਵੋਕੇਟ ਸ਼ਸ਼ਾਂਕ ਸ਼ੇਖਰ ਝਾਅ ਨੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦੀ ਤਰਫੋਂ ਇਹ ਮਾਮਲਾ ਸੁਪਰੀਮ ਕੋਰਟ ਦੇ […]