ਪੰਜਾਬੀ ਫ਼ਿਲਮਾਂ ‘ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮ ਪੁਰਸਕਾਰ
-ਅਦਾਕਾਰੀ ਤੋਂ ਪਹਿਲਾਂ ਚੰਗੀ ਅਥਲੀਟ ਵੀ ਰਹਿ ਚੁੱਕੀ ਹੈ ਨਿਰਮਲ ਰਿਸ਼ੀ ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਇਸ ਸਾਲ 132 ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। 75ਵੇਂ ਗਣਤੰਤਰ ਦਿਵਸ ਤੋਂ ਪਹਿਲਾਂ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਜਾਰੀ ਅਧਿਕਾਰਤ ਸੂਚੀ ਵਿਚ ਕਈ ਸਾਲਾਂ ਤੋਂ ਪੰਜਾਬੀ ਫ਼ਿਲਮਾਂ ਵਿਚ ਆਪਣੀ ਵੱਖਰੀ ਪਛਾਣ ਬਣਾ […]