ਮੋਦੀ ਦੇ ਭਾਸ਼ਨ ਨਾਲ ਜੀ-20 ਸਿਖ਼ਰ ਸੰਮੇਲਨ ਸ਼ੁਰੂ, ‘ਭਾਰਤ ਮੰਡਪਮ’ ’ਚ ਪ੍ਰਧਾਨ ਮੰਤਰੀ ਨੇ ਵਿਸ਼ਵ ਨੇਤਾਵਾਂ ਦਾ ਸੁਆਗਤ ਕੀਤਾ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਆਗਤ ਭਾਸ਼ਨ ਦੇ ਨਾਲ ਹੀ ਅੱਜ ਇਥੇ ਜੀ-20 ਸਿਖ਼ਰ ਸੰਮੇਲਨ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਅੱਜ ਸਵੇਰੇ ਇੱਥੇ ਜੀ-20 ਸੰਮੇਲਨ ਦੇ ਸਥਾਨ ‘ਭਾਰਤ ਮੰਡਪਮ’ ‘ਚ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟਾਰੇਜ਼, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) […]