ਮਿਸ਼ਨ-24 : ਅਰਵਿੰਦ ਕੇਜਰੀਵਾਲ 13 ਨੂੰ ਆਉਣਗੇ ਅੰਮ੍ਰਿਤਸਰ
ਜਲੰਧਰ, 8 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਮਿਸ਼ਨ-2024 ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 13 ਸਤੰਬਰ ਨੂੰ ਅੰਮ੍ਰਿਤਸਰ ਆ ਰਹੇ ਹਨ, ਜਿੱਥੇ ਉਹ ਪਾਰਟੀ ਦੇ ਵਾਲੰਟੀਅਰਸ ਨਾਲ ਮੁਲਾਕਾਤ ਤਾਂ ਕਰਨਗੇ ਹੀ, ਨਾਲ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ਪੰਜਾਬ ਵਿਚ ਪਹਿਲੇ […]