ਟਰੰਪ ਵੱਲੋਂ ਕੈਨੇਡਾ ‘ਤੇ 50 ਫੀਸਦੀ ਵਾਧੂ ਟੈਰਿਫ ਲਗਾਉਣ ਦਾ ਐਲਾਨ!
-ਕੈਨੇਡਾ ਆਪਣੇ ਲੋਕਾਂ ਅਤੇ ਕਾਰੋਬਾਰਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ: ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਓਟਾਵਾ, 22 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਦੀਆਂ ਚੋਣਵੀਆਂ ਵਸਤੂਆਂ ‘ਤੇ 50 ਫੀਸਦੀ ਵਾਧੂ ਟੈਰਿਫ (ਆਯਾਤ ਡਿਊਟੀ) ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਦੇ ਇਸ ਐਲਾਨ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਵਪਾਰਕ ਤਣਾਅ ਸਿਖਰ ‘ਤੇ ਪਹੁੰਚ […]