ਆਸਟ੍ਰੇਲੀਆ ‘ਚ ‘ਕਾਮਿਆਂ’ ਨੂੰ ਰਾਹਤ ਦੇਣ ਲਈ ਲਿਆਂਦਾ ਜਾ ਰਿਹੈ ਕਾਨੂੰਨ!
ਸਿਡਨੀ, 5 ਸਤੰਬਰ (ਪੰਜਾਬ ਮੇਲ)- ਆਸਟ੍ਰੇਲੀਅਨ ਸਰਕਾਰ ਵੱਲੋਂ ਪ੍ਰਸਤਾਵਿਤ ਨਵੇਂ ਕਾਨੂੰਨਾਂ ਤਹਿਤ ਜਾਣਬੁੱਝ ਕੇ ਕਾਮਿਆਂ ਨੂੰ ਘੱਟ ਤਨਖਾਹ ਦੇਣ ਵਾਲੇ ਮਾਲਕਾਂ ਨੂੰ ਜੇਲ੍ਹ ਅਤੇ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ। ਇਸ ਕਾਨੂੰਨ ਨਾਲ ਆਸਟ੍ਰੇਲੀਆ ਵਿਚ ਕੰਮ ਕਰ ਰਹੇ ਪੰਜਾਬੀ ਭਾਈਚਾਰੇ ਨੂੰ ਬਹੁਤ ਫ਼ਾਇਦਾ ਹੋਵੇਗਾ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ ਕੰਮ ਵਾਲੀ ਥਾਂ ਦੇ ਸਬੰਧਾਂ […]