Canada : ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ ਗ੍ਰਿਫ਼ਤਾਰੀ!
ਕੈਨੇਡਾ, 28 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਰਦੀਪ ਸਿੰਘ ਨਿੱਝਰ ਦਾ ਬੀਤੀ 18 ਜੂਨ ਨੂੰ ਸਰੀ ‘ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਤਰਾਂ […]