ਓਹਾਇਓ ਸੂਬੇ ਦੇ ਸੱਭਿਆਚਾਰਕ ਸਿੱਖਿਆ ਬਿੱਲ ਸੰਬੰਧੀ ਦੂਜੀ ਸੁਣਵਾਈ ‘ਚ ਸਿੱਖਾਂ ਵੱਲੋਂ ਸ਼ਮੂਲੀਅਤ
-ਸਿੱਖ ਧਰਮ ਨੂੰ ਵੀ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਗਈ ਪਹਿਲ ਕੋਲੰਬਸ (ਓਹਾਇਓ), 27 ਦਸੰਬਰ (ਸਮੀਪ ਸਿੰਘ ਗੁਮਟਾਲਾ/ਪੰਜਾਬ ਮੇਲ)- ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿਚ ਵੱਖ-ਵੱਖ ਸੱਭਿਆਚਾਰਾ ਅਤੇ ਧਰਮਾਂ ਸੰਬੰਧੀ ਬਹੁ-ਸੱਭਿਆਚਾਰਕ ਸਿੱਖਿਆ ਬਿੱਲ (ਐੱਚ.ਬੀ.-171) ਦੇ ਸਮਰਥਕਾਂ ਨੇ ਓਹਾਇਓ ਸਟੇਟ ਹਾਉਸ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਐਜੂਕੇਸ਼ਨ ਕਮੇਟੀ ਦੇ ਸਾਹਮਣੇ ਸੁਣਵਾਈ […]