ਅਮਰੀਕਾ ਦੀ ਇਮੀਗ੍ਰੇਸ਼ਨ ਪ੍ਰਣਾਲੀ ‘ਚ ਵਧੀ ਸਖਤੀ!
-ਜਨਵਰੀ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਦੇ 85,000 ਵੀਜ਼ੇ ਹੋਏ ਰੱਦ ਵਾਸ਼ਿੰਗਟਨ, 10 ਦਸੰਬਰ (ਪੰਜਾਬ ਮੇਲ)- ਇਕ ਪਾਸੇ ਅਮਰੀਕਾ ਪਹਿਲਾਂ ਹੀ ਪ੍ਰਵਾਸੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ‘ਚ ਲੱਗੀ ਹੋਈ ਹੈ, ਉੱਥੇ ਹੀ ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਜਾਣਕਾਰੀ ਦਿੱਤੀ ਹੈ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਦੇ 85,000 ਵੀਜ਼ੇ […]