ਆਸਟ੍ਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਕਰਨਾ ਪੈ ਰਿਹੈ ਨਸਲੀ ਵਿਤਕਰੇ ਦੇ ਸਾਹਮਣਾ!

-ਸਰਕਾਰ ਨੇ ਚੁੱਕਿਆ ਸਖ਼ਤ ਕਦਮ; ਮਾਈਗ੍ਰੈਂਟ ਵਰਕਰ ਸਪੋਰਟ ਸੈਂਟਰ ਸਥਾਪਤ ਕਰਨ ਦਾ ਐਲਾਨ ਸਿਡਨੀ, 21 ਜੁਲਾਈ (ਪੰਜਾਬ ਮੇਲ)- ਆਸਟ੍ਰੇਲੀਆ ਦੇ ਟਰਾਂਸਪੋਰਟ ਸੈਕਟਰ ‘ਚ ਕੰਮ ਕਰ ਰਹੇ ਭਾਰਤੀ ਅਤੇ ਖ਼ਾਸਕਰ ਪੰਜਾਬੀ ਟਰੱਕ ਡਰਾਈਵਰਾਂ ਨੂੰ ਗੰਭੀਰ ਨਸਲੀ ਵਿਤਕਰੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਇੱਕ ਜਾਂਚ ਰਿਪੋਰਟ ਅਨੁਸਾਰ […]

ਟੋਰਾਂਟੋ ‘ਚ ਪਾਵਰ ਟੂਲ ਚੋਰੀ ਕਰਨ ਦੇ ਦੋਸ਼ ਹੇਠ 4 ਪੰਜਾਬੀ ਗ੍ਰਿਫ਼ਤਾਰ; ਇੱਕ ਫ਼ਰਾਰ

-ਜ਼ਮਾਨਤ ਦੀਆਂ ਸ਼ਰਤਾਂ ‘ਤੇ ਬਾਹਰ ਸਨ ਚਾਰੇ ਗ੍ਰਿਫ਼ਤਾਰ ਵਿਅਕਤੀ ਵਿੰਨੀਪੈੱਗ, 21 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਟੋਰਾਂਟੋ ਨੇੜੇ ਮਾਰਖਮ ਵਿਚ ਇੱਕ ਰਿਟੇਲ ਸਟੋਰ ਤੋਂ ਮਹਿੰਗੇ ਬਿਜਲੀ ਦੇ ਸੰਦ (ਪਾਵਰ ਟੂਲਜ਼) ਚੋਰੀ ਕਰਨ ਦੇ ਦੋਸ਼ ਹੇਠ ਯੌਰਕ ਰਿਜਨਲ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ […]

ਓਨਟਾਰੀਓ ਦੇ ਮੰਤਰੀ ਵੱਲੋਂ ਬੇਲੋੜੇ ਹੋਟਲ ਖ਼ਰਚਿਆਂ ਦੇ ਦੋਸ਼ ਲੱਗਣ ‘ਤੇ ਅਸਤੀਫ਼ਾ

-ਬਾਕੀ ਮੰਤਰੀਆਂ ਨੇ ਮੁੱਦੇ ‘ਤੇ ਫਿਲਹਾਲ ਪੂਰੀ ਚੁੱਪ ਵੱਟੀ ਵੈਨਕੂਵਰ, 21 ਜੁਲਾਈ (ਪੰਜਾਬ ਮੇਲ)- ਓਨਟਾਰੀਓ ਦੇ ਕੁਝ ਮੰਤਰੀਆਂ ਦੀ ਰਿਹਾਇਸ਼ ਵਿਧਾਨ ਸਭਾ (ਸਕੱਤਰੇਤ) ਤੋਂ ਬਹੁਤੀ ਦੂਰ ਨਾ ਹੋਣ ਦੇ ਬਾਵਜੂਦ, ਉਨ੍ਹਾਂ ਵੱਲੋਂ ਸਰਕਾਰ ਤੋਂ ਹੋਟਲਾਂ ਦੇ ਖ਼ਰਚੇ ਲੈਣ ਦੇ ਦੋਸ਼ ਲੱਗੇ ਹਨ। ਇਨ੍ਹਾਂ ਦੋਸ਼ਾਂ ਤੋਂ ਬਾਅਦ ਸੈਰ-ਸਪਾਟਾ ਤੇ ਸੱਭਿਆਚਾਰਕ ਮੰਤਰੀ ਸਟੈਨ ਚੋਅ ਨੇ ਆਪਣੇ ਅਹੁਦੇ […]

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 3 ਅਗਸਤ ਤੋਂ

ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਸਮਾਪਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ਲਈ ਹਰੀ ਝੰਡੀ ਦੇ ਦਿੱਤੀ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ‘ਚ […]

ਕੇਂਦਰ ਨੇ ਪੰਜਾਬ ਨੂੰ ਫੰਡ ਦੇਣ ‘ਚ ਹੱਥ ਘੁੱਟਿਆ

-ਪਹਿਲੀ ਤਿਮਾਹੀ ਵਿਚ 14 ਫ਼ੀਸਦੀ ਫੰਡ ਘੱਟ ਮਿਲੇ ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ‘ਚ ਪੰਜਾਬ ਨੂੰ ਫੰਡ ਦੇਣ ‘ਚ ਹੱਥ ਘੁੱਟਿਆ ਹੈ। ਹਾਲਾਂਕਿ ਕੇਂਦਰ ਸਰਕਾਰ ਇਹ ਦਾਅਵੇ ਕਰ ਰਹੀ ਹੈ ਕਿ ਪੰਜਾਬ ਨੂੰ ਬੀਤੇ 12 ਸਾਲਾਂ ‘ਚ ਫੰਡ ਦੇਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। […]

ਰੋਪੜ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਹਿਮਾਚਲ ਦੇ ਵਾਹਨਾਂ ‘ਤੇ ਜਵਾਬੀ ਐਂਟਰੀ ਟੈਕਸ ਲਗਾਉਣ ਦਾ ਮਤਾ ਪਾਸ

ਪੰਜਾਬ ਸਰਕਾਰ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ ਮਤਾ ਰੋਪੜ, 21 ਜੁਲਾਈ (ਪੰਜਾਬ ਮੇਲ)- ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਸੋਮਵਾਰ ਨੂੰ ਇੱਕ ਮਤਾ ਪਾਸ ਕਰਕੇ ਗੁਆਂਢੀ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ‘ਤੇ ਐਂਟਰੀ ਟੈਕਸ ਲਗਾਉਣ ਦੀ ਮੰਗ ਕੀਤੀ ਹੈ। ਇਹ ਮਤਾ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੌਰਾਨ ਰੋਪੜ ਤੋਂ ‘ਆਪ’ ਵਿਧਾਇਕ ਦਿਨੇਸ਼ […]

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਈਆਂ ਨੂੰ ਪੰਜਾਬ ਕਾਂਗਰਸ ਤੋਂ ਕੱਢਿਆ ਬਾਹਰ

ਮੋਰਿੰਡਾ, 21 ਜੁਲਾਈ (ਪੰਜਾਬ ਮੇਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਹਿਲਾਂ ਹੀ ਕਾਟੋ-ਕਲੇਸ਼ ਚੱਲ ਰਿਹਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਫ਼ੈਸਲੇ ਤੋਂ ਨਾਖੁਸ਼ ਹਨ ਅਤੇ ਕਾਂਗਰਸ ਹਾਈ ਕਮਾਂਡ ਚੰਨੀ ਧੜੇ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਵਿਵਾਦ […]

ਸਾਲ 2100 ਤੱਕ ਅਮਰੀਕਾ ਦੇ ਲਗਭਗ ਅੱਧੇ ਸ਼ਹਿਰਾਂ ਦੀ ਆਬਾਦੀ ਘਟਣ ਦਾ ਖ਼ਤਰਾ

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਹਜ਼ਾਰਾਂ ਸ਼ਹਿਰ ਆਉਣ ਵਾਲੇ ਦਹਾਕਿਆਂ ਵਿਚ ਆਬਾਦੀ ਦੀ ਵੱਡੀ ਕਮੀ ਦਾ ਸਾਹਮਣਾ ਕਰ ਸਕਦੇ ਹਨ। ਇਕ ਨਵੇਂ ਵਿਸ਼ਲੇਸ਼ਣ ਮੁਤਾਬਕ ਸਾਲ 2100 ਤੱਕ ਦੇਸ਼ ਦੇ ਲਗਭਗ 30 ਹਜ਼ਾਰ ਸ਼ਹਿਰਾਂ ਵਿਚੋਂ ਕਰੀਬ ਅੱਧੇ ਸ਼ਹਿਰਾਂ ਦੀ ਆਬਾਦੀ ਘਟ ਸਕਦੀ ਹੈ। ਕੁਝ ਮੀਡੀਆ ਰਿਪੋਰਟਾਂ ਨੇ ਇਸ ਸੰਭਾਵਨਾ ਨੂੰ ਅਮਰੀਕਾ ਵਿਚ ”ਭੂਤੀਆ ਸ਼ਹਿਰਾਂ […]

ਸੀ.ਬੀ.ਪੀ. ਵਨ ਰਾਹੀਂ ਦਾਖਲ ਹੋਏ ਪ੍ਰਵਾਸੀਆਂ ਦੇ ਦਰਜੇ ਬਾਰੇ ਅਦਾਲਤੀ ਲੜਾਈ ਜਾਰੀ

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਦੌਰਾਨ ਸੀ.ਬੀ.ਪੀ. ਵਨ ਐਪ ਰਾਹੀਂ ਅਮਰੀਕਾ ਵਿਚ ਦਾਖਲ ਹੋਏ ਲਗਭਗ 9 ਲੱਖ ਪ੍ਰਵਾਸੀਆਂ ਦੇ ਪੈਰੋਲ ਦਰਜੇ ਨੂੰ ਰੱਦ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਨੂੰ ਲੈ ਕੇ ਫੈਡਰਲ ਅਦਾਲਤ ਵਿਚ ਸੁਣਵਾਈ ਜਾਰੀ ਹੈ। ਹਾਲ ਹੀ ਵਿਚ ਇੱਕ ਫੈਡਰਲ ਜੱਜ ਨੇ ਸਰਕਾਰ ਨੂੰ ਪ੍ਰਭਾਵਿਤ ਪ੍ਰਵਾਸੀਆਂ ਨੂੰ ਨਵੇਂ ਪੈਰੋਲ-ਟਰਮੀਨੇਸ਼ਨ ਨੋਟਿਸ […]

ਅਮਰੀਕਾ ‘ਚ ਐੱਚ-1ਬੀ ਵੀਜ਼ਾ ਕੈਪ ਪੂਰੀ – ਵਿੱਤੀ ਵਰ੍ਹੇ 2027 ਲਈ ਹੁਣ ਹੋਰ ਲਾਟਰੀ ਨਹੀਂ

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐੱਸ.ਸੀ.ਆਈ.ਐੱਸ.) ਨੇ ਐਲਾਨ ਕੀਤਾ ਹੈ ਕਿ ਵਿੱਤੀ ਸਾਲ 2027 (ਵਿੱਤੀ ਵਰ੍ਹੇ 2027) ਲਈ ਐੱਚ-1ਬੀ ਵੀਜ਼ਿਆਂ ਦੀ ਸਾਲਾਨਾ ਸੀਮਾ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਯੂ.ਐੱਸ.ਸੀ.ਆਈ.ਐੱਸ. ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਾਲ ਕੋਈ ਦੂਜੀ ਐੱਚ-1ਬੀ ਲਾਟਰੀ ਨਹੀਂ ਕੱਢੀ ਜਾਵੇਗੀ। ਅਮਰੀਕੀ ਕਾਨੂੰਨ ਅਨੁਸਾਰ […]