ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਮਾਮਲੇ ‘ਚ Murder ਦਾ ਕੇਸ ਦਰਜ ਕਰਾਉਣ ਦਾ ਹੁਕਮ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਮੇਲ)- ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲਿਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ […]