ਵਿਰੋਧੀ ਧਿਰਾਂ ਦੇ ਆਗੂਆਂ ਨੇ ਭਾਜਪਾ ਨੂੰ ਹਰਾਉਣ ਦਾ ਦਿੱਤਾ ਸੱਦਾ
ਤਿੰਨ ਅਪਰਾਧਿਕ ਬਿੱਲ ਪਾਸ ਕਰਾਉਣ ਲਈ ਮੈਂਬਰਾਂ ਨੂੰ ਕੀਤਾ ਮੁਅੱਤਲ: ਖੜਗੇ * ਭਾਜਪਾ ਨੇ ਸੰਸਦ ’ਚ 60 ਫ਼ੀਸਦੀ ਲੋਕਾਂ ਦੀ ਆਵਾਜ਼ ਦਬਾਈ: ਰਾਹੁਲ ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਹਾਕਮ ਧਿਰ ’ਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਉਂਦਿਆਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਲੋਕਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਹਰਾਉਣ […]