ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਟਲਾਂਟਾ ਜੇਲ੍ਹ ‘ਚ ਕੀਤਾ ਸਰੰਡਰ

ਅਟਲਾਂਟਾ, 25 ਅਗਸਤ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਾਰਜੀਆ ਵਿਚ 2020 ਦੀਆਂ ਚੋਣਾਂ ਨੂੰ ਪਲਟਾਉਣ ਦੀ ਗੈਰ-ਕਾਨੂੰਨੀ ਯੋਜਨਾ ਬਣਾਉਣ ਦੇ ਦੋਸ਼ਾਂ ਵਿਚ ਆਤਮ ਸਮਰਪਣ ਕਰਨ ਲਈ ਅਟਲਾਂਟਾ ਦੀ ਜੇਲ੍ਹ ਵਿਚ ਪਹੁੰਚੇ। ਇਤਿਹਾਸ ਵਿਚ ਪਹਿਲੀ ਵਾਰ ਸਾਬਕਾ ਅਮਰੀਕੀ ਰਾਸ਼ਰਟਪਤੀ ਦਾ ਮੱਗ ਸ਼ਾਟ (ਗ੍ਰਿਫ਼ਤਾਰੀ ਤੋਂ ਬਾਅਦ ਦੀ ਤਸਵੀਰ) ਵੇਖਣ ਨੂੰ ਮਿਲ ਸਕਦੀ ਹੈ।  ਟਰੰਪ ਅਤੇ […]

ਪੰਜਾਬ ਲਈ ਮੁੜ ਖ਼ਤਰੇ ਦੀ ਘੰਟੀ, ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਹੁਸ਼ਿਆਰਪੁਰ / ਨਡਾਲਾ, 25 ਅਗਸਤ (ਪੰਜਾਬ ਮੇਲ)-ਹਿਮਾਚਲ ਪ੍ਰਦੇਸ਼ ‘ਚ ਪੈ ਰਹੇ ਮੀਂਹ ਨੇ ਪੰਜਾਬ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਉੱਚਾ ਹੋ ਗਿਆ ਹੈ, ਜਦਕਿ ਹਰੀਕੇ ਹੈੱਡ ਤੋਂ ਲਹਿੰਦੇ ਪਾਸੇ ਵੱਲ ਟੁੱਟੇ ਹੋਏ ਧੁੱਸੀ ਬੰਨ੍ਹ […]

ਚੋਣ ਨਤੀਜਿਆਂ ਨੂੰ ਉਲਟਾਉਣ ਦੀ ਕੋਸ਼ਿਸ਼ ਦਾ ਮਾਮਲਾ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਦਾ ਸਹਿਯੋਗੀ ਰੂਡੀ ਗਿਲਿਆਨੀ ਗ੍ਰਿਫਤਾਰ ਤੇ ਰਿਹਾਅ , ਦੋਸ਼ ਤੈਅ

ਸੈਕਰਾਮੈਂਟੋ, ਕੈਲੀਫੋਰਨੀਆ, 25 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦਾ ਤਤਕਾਲ ਚੋਣ ਮੁਹਿੰਮ ਵਕੀਲ ਰੂਡੀ ਗਿਲਿਆਨੀ ਨੇ ਫੁਲਟੋਨ ਕਾਊਂਟੀ ਜਾਰਜੀਆ ਜੇਲ ਵਿਚ ਆਤਮ ਸਮਰਪਣ ਕਰ ਦਿੱਤਾ ਜਿਥੇ ਉਸ ਨੂੰ ਗ੍ਰਿਫਤਾਰ ਕਰਨ ਉਪਰੰਤ 1,50,000 ਡਾਲਰ ਦੇ ਬਾਂਡ ‘ਤੇ ਰਿਹਾਅ ਕਰ ਦਿੱਤਾ। ਰਿਹਾਈ ਤੋਂ ਪਹਿਲਾਂ ਉਸ ਵਿਰੁੱਧ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ […]

ਸ਼ਾਇਰ ਪਾਲ ਢਿੱਲੋਂ ਦੀ ਪੁਸਤਕ ‘ਸੁਪਨੇ ਵਾਲੀਆਂ ਅੱਖਾਂ’ ਦਾ ਰਿਲੀਜ਼ ਸਮਾਰੋਹ 27 ਅਗਸਤ ਨੂੰ

ਸਰੀ, 25 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਗ਼ਜ਼ਲ ਮੰਚ ਸਰੀ ਵੱਲੋਂ ਕਨੇਡੀਅਨ ਲੇਖਕ ਪਾਲ ਢਿੱਲੋਂ ਦੇ ਗ਼ਜ਼ਲ ਸੰਗ੍ਰਹਿ ‘ਸੁਪਨੇ ਵਾਲੀਆਂ ਅੱਖਾਂ’ ਰਿਲੀਜ਼ ਕਰਨ ਲਈ 27 ਅਗਸਤ 2023 (ਐਤਵਾਰ) ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਹੈ ਕਿ ਨਿਊਟਨ ਲਾਇਬਰੇਰੀ ਸਰੀ ਵਿਚ ਦੁਪਹਿਰ 1.30 ਤੋਂ 4.30 ਵਜੇ ਤੱਕ […]

ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਯਾਦ ਵਿੱਚ ਸਮਾਗਮ

ਸਰੀ, 25 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਬੀਤੇ ਦਿਨ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੁਰਜੀਤ ਸਿੰਘ ਮਾਧੋਪੁਰੀ, ਪ੍ਰਿਤਪਾਲ ਗਿੱਲ, ਗਾਇਕ ਰਛਪਾਲ ਸਿੰਘ ਪਾਲ, ਅਤੇ ਹਰਚੰਦ ਸਿੰਘ ਬਾਗੜੀ ਕੀਤੀ। ਸਮਾਗਮ ਦਾ ਆਗਾਜ਼ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪ੍ਰਸਿੱਧ ਲੋਕ ਗਾਇਕ ਸੁਰਿੰਦਰ […]

ਅਮਰੀਕਾ ਦੇ ਓਹੀਓ ਰਾਜ ਵਿਚ ਸਕੂਲ ਬੱਸ ਨਾਲ ਮਿੰਨੀ ਵੈਨ ਟਕਰਾਈ, ਬੱਸ ਉਲਟੀ, ਇਕ ਵਿਦਿਆਰਥੀ ਦੀ ਮੌਤ, 23 ਜ਼ਖਮੀ

ਸੈਕਰਾਮੈਂਟੋ, 24 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹੀਓ ਰਾਜ ਵਿਚ ਇਕ ਮਿੰਨੀ ਵੈਨ ਸਕੂਲ ਬੱਸ ਨਾਲ ਟਕਰਾਅ ਜਾਣ ਦੀ ਖਬਰ ਹੈ ਜਿਸ ਦੇ ਸਿੱਟੇ ਵਜੋਂ ਇਕ ਐਲੀਮੈਂਟਰੀ ਵਿਦਿਆਰਥੀ ਦੀ ਮੌਤ ਹੋ ਗਈ ਤੇ 23 ਹੋਰ ਜ਼ਖਮੀ ਹੋ ਗਏ। ਓਹੀਓ ਸਟੇਟ ਹਾਈਵੇਅ ਗਸ਼ਤੀ ਦਲ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਇਹ ਹਾਦਸਾ ਜਰਮਨ ਟਾਊਨਸ਼ਿੱਪ ਓਹੀਓ […]

ਅਮਰੀਕਾ ਵਿਚ ਸੜਕ ਹਾਦਸੇ ਵਿੱਚ ਹੋਈਆਂ ਦੋ ਮੌਤਾਂ ਦੇ ਮਾਮਲੇ ਵਿਚ 19 ਸਾਲਾ ਕੁੜੀ ਨੂੰ ਹੋਈ 15 ਸਾਲ ਦੀ ਜੇਲ

ਸੈਕਰਾਮੈਂਟੋ, 24 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹੀਓ ਰਾਜ ਦੇ ਕਲੈਵਲੈਂਡ ਸ਼ਹਿਰ ਵਿਚ 31 ਜੁਲਾਈ 2022 ਨੂੰ ਹੋਏ ਸੜਕ ਹਾਦਸੇ ਜਿਸ ਵਿਚ 2 ਲੋਕ ਮਾਰੇ ਗਏ ਸਨ, ਦੇ ਮਾਮਲੇ ਵਿਚ ਇਕ ਅਦਾਲਤ ਨੇ ਇਕ 19 ਸਾਲਾ ਕੁੜੀ ਨੂੰ 15 ਸਾਲ ਜੇਲ ਦੀ ਸਜ਼ਾ ਸੁਣਾਈ ਹੈ। ਪਿਛਲੇ ਹਫਤੇ ਬੈਂਚ ਅੱਗੇ ਸੁਣਵਾਈ ਤੋਂ ਬਾਅਦ ਕੂਯਾਹੋਗਾ […]

ਹੜ੍ਹ ਪੀੜਤਾਂ ਲਈ ਸੇਵਾ ਕਾਰਜ ਨਿਭਾ ਰਹੇ ਡਾ.ਓਬਰਾਏ ਨੇ ਚੁੱਕੀ ਪੀਣ ਵਾਲੇ ਪਾਣੀ ਦੀ ਸੇਵਾ

ਪ੍ਰਭਾਵਿਤ ਲੋਕਾਂ ਲਈ ਭੇਜਿਆ ਵੱਡੀ ਮਾਤਰਾ ‘ਚ ਪੀਣ ਵਾਲਾ ਪਾਣੀ ਹਰੀਕੇ -ਤਰਨਤਾਰਨ, 24 ਅਗਸਤ (ਪੰਜਾਬ ਮੇਲ)- ਹਰ ਔਖੀ ਘੜੀ ਵੇਲੇ ਲੋੜਵੰਦਾਂ ਲਈ ਸਭ ਤੋਂ ਮੋਹਰੀ ਹੋ ਕੇ ਨਿਸ਼ਕਾਮ ਸੇਵਾ ਕਾਰਜ ਨਿਭਾਉਣ ਵਾਲੇ ਕੌਮਾਂਤਰੀ ਪੱਧਰ ਦੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲੋੜੀਂਦੇ […]

ਸਰਬੱਤ ਦਾ ਭਲਾ ਟਰੱਸਟ ਵੱਲੋਂ ਬਟਾਲਾ ‘ਚ ਡਾਇਲਸਿਸ ਸੈਂਟਰ ਸਥਾਪਿਤ

ਡਾ.ਓਬਰਾਏ, ਡਾ.ਰਾਜ ਬਹਾਦਰ, ਜਸਟਿਸ ਬੇਦੀ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ ਪੰਜਾਬ ਅੰਦਰ ਲੱਗਭਗ ਹਰੇਕ 25 ਕਿਲੋਮੀਟਰ ਮਗਰ ਡਾਇਲਸਿਸ ਦੀ ਸਹੂਲਤ ਦੇ ਰਹੇ ਹਾਂ : ਡਾ.ਓਬਰਾਏ ਡਾ.ਓਬਰਾਏ ਵੱਲੋਂ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜ ਸ਼ਲਾਘਾਯੋਗ : ਡਾ.ਰਾਜ ਬਹਾਦਰ, ਜਸਟਿਸ ਬੇਦੀ ਬਟਾਲਾ, 24 ਅਗਸਤ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਰੱਬ ਦੇ ਫ਼ਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ […]

ਅਲਾਬਾਮਾ ਦੇ ਸ਼ਹਿਰ ਸਿਲਾਕਾਗਾ ਵਿੱਚ 21 ਸਾਲਾ ਭਾਰਤੀ ਸਟੋਰ ਕਲਰਕ ਨੇ ਗਲਤੀ ਨਾਲ ਖੁਦ ਨੂੰ ਗੋਲੀ ਮਾਰ ਲਈ

ਨਿਊਯਾਰਕ, 24 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਬੀਤੇਂ ਦਿਨ ਅਮਰੀਕਾ ਦੇ ਸੂਬੇ ਅਲਾਬਾਮਾ ਦੇ ਸ਼ਹਿਰ ਸਿਲਾਕਾਗਾ ਵਿੱਚ ਇਕ ਭਾਰਤੀ ਮੂਲ ਦੇ ਸਟੋਰ ਕਲਰਕ ਦੀ ਗਲਤੀ ਦੇ ਨਾਲ ਖੁਦ ਤੇ ਗੋਲੀ ਚੱਲਣ ਕਾਰਨ ਮੌਤ ਹੋ ਗਈ।ਜਦੋ ਉਹ ਆਪਣੀ ਹਿਫਾਜਤ ਲਈ ਸਟੋਰ ਤੇ ਮਾਲਿਕ ਦੇ ਲਾਇਸੰਸੀ ਰਿਵਾਲਵਰ ਦੀ ਜਾਂਚ ਕਰਦੇ ਸਮੇਂ ਗਲਤੀ ਨਾਲ ਉਸ ਤੇ ਆਪਣੇ ਆਪਣੇ ਸਿਰ […]