ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਜਨਕਪੁਰੀ ਤੇ ਵਿਕਾਸਪੁਰੀ ਕੇਸ ’ਚ ਧਾਰਾ 302 ਹਟਾਉਣਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਅਗਸਤ (ਪੰਜਾਬ ਮੇਲ)- ਦਿੱਲੀ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ’ਚੋਂ 302 ਧਾਰਾ ਹਟਾਉਣੀ ਮੰਦਭਾਗੀ ਹੈ। ਪਿਛਲੇ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ ਨਾਲ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]