ਸਿਆਟਲ ’ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਕਾਮਯਾਬੀ ਨਾਲ ਸੰਪੰਨ
ਜੇਤੂਆਂ, ਕੋਚਾਂ, ਵਾਲੰਟੀਅਰਾਂ, ਦਾਨੀਆਂ, ਸਮਾਜਸੇਵੀਆਂ ਤੇ ਮੁੱਖ ਮਹਿਮਾਨ ਮਹਿੰਦਰ ਸਿੰਘ ਗਿੱਲ ਓਲੰਪੀਅਨ ਸਨਮਾਨਿਤ ਸਿਆਟਲ, 23 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਚੱਲ ਰਹੇ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ’ਤੇ ਜੇਤੂਆਂ, ਕੋਚਾਂ, ਵਾਲੰਟੀਅਰਾਂ ਸੇਵਾਦਾਰਾਂ, ਦਾਨੀਆਂ, ਸਮਾਜਸੇਵੀ ਸੰਸਥਾਵਾਂ ਦੇ ਵਾਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਕੈਲੀਫੋਰਨੀਆ […]