ਕੈਲੀਫੋਰਨੀਆ ਦੇ Law ਕਲਰਕ ਨੇ ਸਭ ਤੋਂ ਛੋਟੀ ਉਮਰ ‘ਚ ਮੁਸ਼ਕਿਲ ਬਾਰ ਇਮਤਿਹਾਨ ਪਾਸ ਕਰਕੇ ਰਚਿਆ ਇਤਿਹਾਸ
-ਵਕੀਲ ਵਜੋਂ ਚੁੱਕੀ ਸਹੁੰ ਸੈਕਰਾਮੈਂਟੋ, 20 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਦੇ ਇਕ 17 ਸਾਲਾ ਲਾਅ ਕਲਰਕ ਨੇ ਰਾਜ ਦਾ ਬਹੁਤ ਹੀ ਮੁਸ਼ਕਿਲ ਬਾਰ ਇਮਤਿਹਾਨ ਪਾਸ ਕਰਕੇ ਇਤਿਹਾਸ ਰਚ ਦਿੱਤਾ ਹੈ। ਉਹ ਇਸ ਸਾਲ ਅਗਸਤ ਵਿਚ ਟੁਲੇਰ ਕਾਊਂਟੀ ਡਿਸਟ੍ਰਿਕਟ ਅਟਾਰਨੀ ਨਾਲ ਲਾਅ ਕਲਰਕ ਬਣਿਆ ਸੀ। ਬੀਤੇ ਦਿਨੀਂ ਪੀਟਰ ਪਾਰਕ ਨੂੰ ਵਕੀਲ ਵਜੋਂ ਸੇਵਾਵਾਂ ਨਿਭਾਉਣ […]