ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਚੰਡੀਗੜ੍ਹ, 21 ਅਗਸਤ (ਪੰਜਾਬ ਮੇਲ)- ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ […]