ਕੈਲੀਫੋਰਨੀਆ ਦੇ Law ਕਲਰਕ ਨੇ ਰਚਿਆ ਇਤਿਹਾਸ
-ਸਭ ਤੋਂ ਛੋਟੀ ਉਮਰ ‘ਚ ਮੁਸ਼ਕਿਲ ਬਾਰ ਇਮਤਿਹਾਨ ਕੀਤਾ ਪਾਸ; ਵਕੀਲ ਵਜੋਂ ਚੁੱਕੀ ਸਹੁੰ ਸੈਕਰਾਮੈਂਟੋ, 19 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਦੇ ਇਕ 17 ਸਾਲਾ ਲਾਅ ਕਲਰਕ ਨੇ ਰਾਜ ਦਾ ਬਹੁਤ ਹੀ ਮੁਸ਼ਕਿਲ ਬਾਰ ਇਮਤਿਹਾਨ ਪਾਸ ਕਰਕੇ ਇਤਿਹਾਸ ਰਚ ਦਿੱਤਾ ਹੈ। ਉਹ ਇਸ ਸਾਲ ਅਗਸਤ ਵਿਚ ਟੁਲੇਰ ਕਾਊਂਟੀ ਡਿਸਟ੍ਰਿਕਟ ਅਟਾਰਨੀ ਨਾਲ ਲਾਅ ਕਲਰਕ ਬਣਿਆ […]