ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਬਲਬੀਰ ਸਿੰਘ ਸੰਘਾ ਦੀ ਪੁਸਤਕ ‘ਪ੍ਰੇਮ ਕਣੀਆਂ’ ਰਿਲੀਜ਼
ਸਰੀ, 18 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨ ਆਪਣੀ ਮਾਸਿਕ ਮੀਟਿੰਗ ਦੌਰਾਨ ਸਭਾ ਦੇ ਮੈਂਬਰ ਬਲਬੀਰ ਸਿੰਘ ਸੰਘਾ ਦੀ ਪੁਸਤਕ “ਪ੍ਰੇਮ ਕਣੀਆਂ” ਰਿਲੀਜ਼ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸੰਘਾ, ਅਮਰੀਕ ਪਲਾਹੀ ਅਤੇ ਜਗਦੀਸ਼ ਬਮਰਾਹ ਨੇ ਕੀਤੀ। ਮੀਟਿੰਗ ਦਾ ਆਗਾਜ਼ ਬੀਤੇ […]