Parliament ਸੁਰੱਖਿਆ ‘ਚ ਸੰਨ੍ਹ ਲਾਉਣ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ, 7 ਦਿਨ ਦਾ ਪੁਲਿਸ ਰਿਮਾਂਡ
ਨਵੀਂ ਦਿੱਲੀ, 16 ਦਸੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਸੰਸਦ ਸੁਰੱਖਿਆ ‘ਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਛੇਵੇਂ ਮੁਲਜ਼ਮ ਮਹੇਸ਼ ਕੁਮਾਵਤ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਸੰਸਦ ਸੁਰੱਖਿਆ ‘ਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਛੇਵੇਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਮਹੇਸ਼ […]