ਮਨੀ ਲਾਂਡਰਿੰਗ ਮਾਮਲੇ ’ਚ ਰਾਬਰਟ ਵਾਡਰਾ ਦੀ ਪੇਸ਼ਗੀ ਜ਼ਮਾਨਤ ਨੂੰ ਈ.ਡੀ. ਵੱਲੋਂ ਚੁਣੌਤੀ
ਨਵੀਂ ਦਿੱਲੀ, 17 ਅਗਸਤ (ਪੰਜਾਬ ਮੇਲ)- ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਰਾਬਰਟ ਵਾਡਰਾ ਨੂੰ ਦਿੱਤੀ ਗਈ ਪੇਸ਼ਗੀ ਜ਼ਮਾਨਤ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ ਤੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਕਾਬਿਲੇਗੌਰ ਹੈ ਕਿ ਰਾਬਰਟ ਵਾਡਰਾ ਕਾਂਗਰਸ ਦੀ ਸਾਬਕਾ ਕੌਮੀ […]