Dhoni ਵੱਲੋਂ ਦਾਇਰ ਮਾਣਹਾਨੀ ਮਾਮਲੇ ‘ਚ Court ਵੱਲੋਂ ਆਈ.ਪੀ.ਐੱਸ. ਅਧਿਕਾਰੀ ਨੂੰ ਸਜ਼ਾ
ਚੇਨਈ, 15 ਦਸੰਬਰ (ਪੰਜਾਬ ਮੇਲ)- ਮਦਰਾਸ ਹਾਈ ਕੋਰਟ ਨੇ ਅੱਜ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿਚ ਤਾਮਿਲ ਨਾਡੂ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਅਧਿਕਾਰੀ ਜੀ. ਸੰਪਤ ਕੁਮਾਰ ਨੂੰ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐੱਸ.ਐੱਸ. ਸੁੰਦਰ ਅਤੇ ਜਸਟਿਸ ਸੁੰਦਰ ਮੋਹਨ ਦੇ ਡਿਵੀਜ਼ਨ ਬੈਂਚ ਨੇ […]