ਪਾਕਿ ਸੁਪਰੀਮ ਕੋਰਟ ਵੱਲੋਂ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੀ ਪਟੀਸ਼ਨ ਖਾਰਜ
ਇਸਲਾਮਾਬਾਦ, 27 ਜੁਲਾਈ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖਾਨ ਦੀ ਤੋਸ਼ਾਖਾਨਾ ਮਾਮਲੇ ਵਿਚ ਅਪੀਲੀ ਅਦਾਲਤ ਦੇ ਫ਼ੈਸਲੇ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਿਛਲੇ ਸਾਲ 21 ਅਕਤੂਬਰ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ (ਈ. ਸੀ. ਪੀ.) ਨੇ ਤੋਸ਼ਾਖਾਨਾ ਕੇਸ ਦੇ ਸੰਦਰਭ ਵਿਚ […]