ਕਰੋਨਾ ਕਾਰਨ ਪੰਜਾਬ ’ਚ 2 ਮੌਤਾਂ ਤੇ ਦੇਸ਼ ’ਚ ਕੋਵਿਡ ਦੇ 3038 ਨਵੇਂ ਮਾਮਲੇ

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 3,038 ਨਵੇਂ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,29,284 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 21,179 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ […]

ਮਸਕ ਨੇ ਟਵਿੱਟਰ ਦੇ ਬਲੂ ਬਰਡ ਲੋਗੋ ਨੂੰ ਬਦਲਿਆ

ਵਾਸ਼ਿੰਗਟਨ, 4 ਅਪ੍ਰੈਲ (ਪੰਜਾਬ ਮੇਲ)- ਟਵਿੱਟਰ ਦੇ ਸੀਈਓ ਐਲੋਨ ਮਸਕ ਮਾਈਕਰੋ-ਬਲੌਗਿੰਗ ਸਾਈਟ ਲਈ ਨਵੇਂ ਅੱਪਡੇਟਸ ਦੇ ਨਾਲ ਵਾਪਸ ਆ ਗਏ ਹਨ ਅਤੇ ਇਸ ਵਾਰ ਉਨ੍ਹਾਂ ਨੇ ਆਈਕੋਨਿਕ ਬਲੂ ਬਰਡ ਲੋਗੋ ਨੂੰ ਬਦਲ ਦਿੱਤਾ ਹੈ, ਜੋ ਹੋਮ ਬਟਨ ਵਜੋਂ ਕੰਮ ਕਰਦਾ ਹੈ। ਮਸਕ ਨੇ ਆਪਣੇ ਅਕਾਊਂਟ ‘ਤੇ ਮਜ਼ੇਦਾਰ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿਚ ਕਾਰ […]

ਅਮਰੀਕਾ ‘ਚ ਅਪੋਲੋ ਥੀਏਟਰ ਦੀ ਛੱਤ ਡਿੱਗਣ ਨਾਲ 1 ਮੌਤ, 28 ਜ਼ਖਮੀ

ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਇਲੀਨੋਇਸ ਰਾਜ ‘ਚ ਬੈਲਵੀਡਰ ਵਿਖੇ ਸੰਗੀਤ ਸੰਮੇਲਨ ਦੌਰਾਨ ਅਪੋਲੋ ਥੀਏਟਰ ਦੀ ਛੱਤ ਡਿੱਗ ਜਾਣ ਦੇ ਸਿੱਟੇ ਵਜੋਂ 1 ਵਿਅਕਤੀ ਦੀ ਮੌਤ ਹੋ ਗਈ ਤੇ 28 ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥੀਏਟਰ ਦੀ ਪੂਰੀ ਛੱਤ ਦਰਸ਼ਕਾਂ ਤੇ ਹੋਰ ਲੋਕਾਂ ਉਪਰ ਆ ਡਿੱਗੀ। ਦੱਖਣ ਤੇ ਮੱਧ […]

ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ 13 ਅਪ੍ਰੈਲ ਤੱਕ ਮਿਲੀ ਜ਼ਮਾਨਤ

ਅਗਲੀ ਸੁਣਵਾਈ 3 ਮਈ ਨੂੰ ਸੂਰਤ, 3 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪ੍ਰੈਲ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਿਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਗਈਆਂ ਸਨ। ਇੱਕ […]

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ 17 ਅਪ੍ਰੈਲ ਤੱਕ ਦਾ ਵਾਧਾ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਰੱਦ ਕੀਤੀ ਆਬਕਾਰੀ ਨੀਤੀ ਵਿਚ ਕਥਿਤ ਬੇਨੇਮੀਆਂ ਨਾਲ ਸਬੰਧਤ ਸੀ.ਬੀ.ਆਈ. ਦੇ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ।

75 ਦਿਨਾਂ ਤੋਂ ਲਾਪਤਾ ਭਾਰਤੀ ਅਮਰੀਕੀ ਨਬਾਲਗ ਕੁੜੀ ਫਲੋਰਿਡਾ ‘ਚੋਂ ਮਿਲੀ

ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ-ਅਮਰੀਕੀ ਲੜਕੀ ਤਾਨਵੀ ਮਰੂਪਲੀ, ਜੋ 75 ਦਿਨਾਂ ਤੋਂ ਲਾਪਤਾ ਸੀ, ਫਲੋਰਿਡਾ ਵਿਚੋਂ ਸੁਰੱਖਿਅਤ ਮਿਲ ਗਈ ਹੈ। ਕੋਨਵੇਅ ਦੇ ਪੁਲਿਸ ਮੁਖੀ ਵਿਲੀਅਮ ਟਪਲੇ ਨੇ ਕਿਹਾ ਹੈ ਕਿ ਲੜਕੀ ਨੂੰ ਸੁਰੱਖਿਅਤ ਮਾਪਿਆਂ ਕੋਲ ਪਹੁੰਚਾ ਦਿੱਤਾ ਗਿਆ ਹੈ। ਆਈ.ਟੀ. ਖੇਤਰ ਵਿਚ ਵੱਡੀ ਪੱਧਰ ਉਪਰ ਛਾਂਟੀ ਉਪਰੰਤ ਵਾਪਸ ਭਾਰਤ ਭੇਜੇ ਜਾਣ ਦੇ […]

ਏਸ਼ੀਅਨ ਮੂਲ ਦੇ ਵਿਅਕਤੀ ਦੀ ਨਫ਼ਰਤੀ ਅਪਰਾਧ ਤਹਿਤ ਹੱਤਿਆ ਕਰਨ ਦੇ ਮਾਮਲੇ ‘ਚ ਗੋਰੇ ਨੂੰ 22 ਸਾਲ ਕੈਦ

ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਯਾਰਕ ‘ਚ ਇਕ ਏਸ਼ੀਅਨ ਮੂਲ ਦੇ ਵਿਅਕਤੀ ‘ਤੇ ਨਸਲੀ ਨਫ਼ਰਤ ਤਹਿਤ ਹੱਤਿਆ ਕਰਨ ਦੇ ਮਾਮਲੇ ‘ਚ 51 ਸਾਲਾ ਜਰੋਡ ਪਾਵਲ ਨੂੰ 22 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਮੈਨਹਟਨ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਜਰੋਡ ਵਿਰੁੱਧ ਦੂਸਰਾ ਦਰਜਾ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਸਨ ਤੇ ਉਸ […]

ਅਮਰੀਕੀ ਸਰਹੱਦ ਨੇੜੇ ਕੈਨੇਡਾ ਪੁਲਿਸ ਵੱਲੋਂ 8 ਲਾਸ਼ਾਂ ਬਰਾਮਦ

ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਨੇਡਾ ਪੁਲਿਸ ਵੱਲੋਂ ਅਮਰੀਕੀ ਸਰਹੱਦ ਨੇੜੇ ਅਕਵੈਸਾਸਨ ਵਿਚ 8 ਲਾਸ਼ਾਂ ਬਰਾਮਦ ਕਰਨ ਦੀ ਖ਼ਬਰ ਹੈ। ਅਕਵੈਸਾਸਨ ਮੋਹਾਕ ਰਾਸ਼ਟਰ ਖੇਤਰ ਹੈ ਜੋ ਕੈਨੇਡਾ ਦੇ ਕਿਊਬਕ ਤੇ ਓਨਟਾਰੀਓ ਰਾਜਾਂ ਵਿਚ ਸੇਂਟ ਲਾਰੈਂਸ ਦਰਿਆ ਦੇ ਨਾਲ ਨਾਲ ਫੈਲਿਆ ਹੋਇਆ ਹੈ।  ਅਧਿਕਾਰੀਆਂ ਨੇ ਕਿਹਾ ਹੈ ਕਿ ਮਾਰੇ ਗਏ ਸਾਰੇ ਲੋਕ ਗੈਰ ਕਾਨੂੰਨੀ […]

ਕੇਂਦਰੀ ਜਾਂਚ ਏਜੰਸੀ ਨੇ ਗੋਲਡੀ ਬਰਾੜ ਸਮੇਤ 28 ਗੈਂਗਸਟਰਾਂ ਦੀ ਸੂਚੀ ਕੇਂਦਰ ਨੂੰ ਸੌਂਪੀ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਨੂੰ ਭਾਰਤ […]

ਜਲੰਧਰ ਜ਼ਿਮਨੀ ਚੋਣ; ਮੂਸੇਵਾਲਾ ਦੇ ਮਾਪਿਆਂ ਵੱਲੋਂ ‘ਆਪ’ ਖ਼ਿਲਾਫ਼ ਭੁਗਤਣ ਦਾ ਸੱਦਾ

ਮਾਨਸਾ, 3 ਅਪ੍ਰੈਲ (ਪੰਜਾਬ ਮੇਲ)- ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਆਗਾਮੀ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਭੁਗਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੂੰ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਬਾਅਦ ‘ਆਪ’ ਨੂੰ ਜਲੰਧਰ ਦੀ ਚੋਣ ਵਿਚ ਵੀ ਹਾਰ ਦਾ ਮੂੰਹ ਦਿਖਾਉਣਾ ਚਾਹੀਦਾ ਹੈ। ਲੋਕਾਂ ਦੇ […]