ਅਮਰੀਕੀ ਰਾਸ਼ਟਰਪਤੀ ਉਮੀਦਵਾਰ ਬਣਨ ਦੇ ਦਾਅਵੇਦਾਰ ਰਾਮਾਸਵਾਮੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਕੋਨਕੋਰਡ, 12 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਭਾਰਤੀ ਮੂਲ ਦੇ ਅਮਰੀਕੀ ਨੇਤਾ ਵਿਵੇਕ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਨਿਊ ਹੈਂਪਸ਼ਾਇਰ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੈਡਰਲ ਵਕੀਲਾਂ ਨੇ ਕਿਹਾ ਕਿ ਦੋਸ਼ੀ ‘ਤੇ ਸੋਮਵਾਰ ਨੂੰ ਹੋਣ ਵਾਲੇ ਪ੍ਰਚਾਰ ਪ੍ਰੋਗਰਾਮ ਤੋਂ ਪਹਿਲਾਂ ਰਾਸ਼ਟਰਪਤੀ […]