ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਟਰੰਪ ਨੇ ਬਾਇਡਨ ਨੂੰ ਛੱਡਿਆ ਪਿੱਛੇ!
– ਟਰੰਪ 47 ਫੀਸਦੀ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਸਾਹਮਣੇ ਆਏ – ਲਗਾਤਾਰ ਵਧ ਰਹੀ ਟਰੰਪ ਦੀ ਲੋਕਪ੍ਰਿਅਤਾ ਵਾਸ਼ਿੰਗਟਨ, 11 ਦਸੰਬਰ (ਪੰਜਾਬ ਮੇਲ)- ਸਾਲ 2024 ਵਿਚ ਹੋਣ ਵਾਲੀ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਡੋਨਾਲਡ ਟਰੰਪ ਨੇ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਨੂੰ ਪਿੱਛੇ ਛੱਡ ਦਿੱਤਾ ਹੈ। ਅਸਲ ‘ਚ ਰਾਸ਼ਟਰੀ ਸਰਵੇਖਣ ‘ਚ ਡੋਨਾਲਡ ਟਰੰਪ 47 […]