ਹਿਊਸਟਨ ਸ਼ਹਿਰ ਵਿਚ ਇਕ ਛੋਟਾ ਜਹਾਜ਼ ਤਬਾਹ; ਇਕ ਮੌਤ
ਸੈਕਰਾਮੈਂਟੋ, 25 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਰਾਜ ਟੈਕਸਾਸ ਦੇ ਹਿਊਸਟਨ ਸ਼ਹਿਰ ਵਿਚ ਇਕ ਛੋਟਾ ਜਹਾਜ਼ ਬਿਜਲੀ ਦੀ ਲਾਈਨ ਨਾਲ ਟਕਰਾ ਕੇ ਜ਼ਮੀਨ ਉਪਰ ਆ ਡਿੱਗਾ। ਇਸ ਘਟਨਾ ਵਿਚ ਇਕ ਵਿਅਕਤੀ ਮਾਰਿਆ ਗਿਆ। ਹੈਰਿਸ ਕਾਊਂਟੀ ਸ਼ੈਰਿਫ ਦਫਤਰ ਅਨੁਸਾਰ ਇਸ ਘਟਨਾ ਕਾਰਨ ਇਲਾਕੇ ‘ਚ ਬਿਜਲੀ ਗੁੱਲ ਹੋ ਗਈ। ਹੈਰਿਸ ਕਾਊਂਟੀ ਸ਼ੈਰਿਫ ਐਡ ਗੋਂਜ਼ਾਲੇਜ਼ ਨੇ […]