ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
ਯੇਰੂਸ਼ਲਮ, 24 ਜੁਲਾਈ (ਪੰਜਾਬ ਮੇਲ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਪੇਸਮੇਕਰ ਲਗਾਉਣ ਦੇ ਅਪਰੇਸ਼ਨ ਮਗਰੋਂ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਨਿਆਂਇਕ ਸੁਧਾਰ ਸਬੰਧੀ ਵਿਵਾਦਤ ਬਿੱਲ ਨੂੰ ਲੈ ਕੇ ਸੰਸਦ ਵਿਚ ਅਹਿਮ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਡਿਸਚਾਰਜ ਕੀਤਾ ਗਿਆ ਹੈ। ਇਸ ਬਿੱਲ ਦੇ ਕਾਨੂੰਨ ਬਣਨ ਮਗਰੋਂ ਮੌਜੂਦਾ ਨਿਆਂਇਕ […]