Vancouver ਵਿਚਾਰ ਮੰਚ ਵੱਲੋਂ ‘21ਵੀਂ ਸਦੀ ਦੀ ਪਰਵਾਸੀ ਪੰਜਾਬੀ ਕਹਾਣੀ ਉੱਪਰ ਅੰਤਰ-ਰਾਸ਼ਟਰੀ ਸੈਮੀਨਾਰ
ਸਰੀ, 8 ਦਸੰਬਰ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਆਨਲਾਈਨ ਸੈਮੀਨਾਰ ਲੜੀ ਦੇ ਅੰਤਰਗਤ ‘21ਵੀਂ ਸਦੀ ਦੀ ਪਰਵਾਸੀ ਪੰਜਾਬੀ ਕਹਾਣੀ: ਇਕ ਸੰਵਾਦ’ ਵਿਸ਼ੇ ਉੱਪਰ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਭਾਰਤੀ ਪੰਜਾਬ ਦੇ ਚਿੰਤਕਾਂ ਵੱਲੋਂ ਇੱਕੀਵੀਂ ਸਦੀ ਵਿੱਚ ਰਚੀ ਗਈ ਪਰਵਾਸੀ ਪੰਜਾਬੀ ਕਹਾਣੀ ਉਪਰ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਆਲੋਚਨਾਤਮਕ ਪਰਚੇ ਪੜ੍ਹੇ ਗਏ। ਸੈਮੀਨਾਰ ਦੇ […]