ਮਾਣਹਾਨੀ ਮਾਮਲੇ ’ਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦਿੱਤਾ ਦੋਸ਼ੀ ਕਰਾਰ , 2 ਸਾਲ ਦੀ ਸਜ਼ਾ
ਸੂਰਤ (ਗੁਜਰਾਤ), 23 ਮਾਰਚ (ਪੰਜਾਬ ਮੇਲ)- ਸਾਲ 2019 ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੂਰਤ ਦੀ ਅਦਾਲਤ ਨੇ ਅੱਜ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੌਰਾਨ ਰਾਹੁਲ ਨੂੰ ਇਸ ਮਾਮਲੇ ’ਚ ਜ਼ਮਾਨਤ ਵੀ ਮਿਲ ਗਈ ਤੇ ਅਦਾਲਤ ਨੇ […]