ਅਮਰੀਕਾ ਦੇ ਮਿਆਮੀ ਬੀਚ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ ਇਕ ਮੌਤ ਤੇ ਇਕ ਜ਼ਖਮੀ

ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀਤੇ ਦਿਨ ਮਿਆਮੀ ਬੀਚ (ਫਲੋਰਿਡਾ) ਵਿਚ ਸਪਰਿੰਗ ਬਰੇਕ ਜਸ਼ਨਾਂ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋਣ ਤੇ ਇਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਮਿਆਮੀ ਬੀਚ ਪੁਲਿਸ ਵਿਭਾਗ ਨੇ ਕਿਹਾ ਹੈ ਕਿ ਇਹ ਗੋਲੀਬਾਰੀ 7ਵੀਂ ਸਟਰੀਟ ਤੇ ਓਸ਼ੀਅਨ ਡਰਾਈਵ ਨੇੜੇ ਹੋਈ। ਪੁਲਿਸ ਅਫਸਰ ਮੌਕੇ ਉਪਰ ਪੁੱਜੇ, […]

ਅਮਰੀਕਾ ‘ਚ ਬਾਸਕਟ ਬਾਲ ਮੈਚ ਵੇਖਣ ਗਏ ਇਕ ਅੰਮ੍ਰਿਤਧਾਰੀ ਸਿੱਖ ਨੇ ਲਾਇਆ ਭੇਦਭਾਵ ਦਾ ਦੋਸ਼

ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਅੰਮ੍ਰਿਤਧਾਰੀ ਸਿੱਖ ਨੇ ਦੋਸ਼ ਲਾਇਆ ਹੈ ਕਿ ਉਸ ਨਾਲ ਭੇਦਭਾਵ ਕੀਤਾ ਗਿਆ ਹੈ ਤੇ ਕ੍ਰਿਪਾਨ ਪਹਿਣੀ ਹੋਣ ਕਾਰਨ ਬਾਸਕਟਬਾਲ ਮੈਚ ਵੇਖਣ ਲਈ ਉਸ ਨੂੰ ਸਟੇਡੀਅਮ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਮਨਦੀਪ ਸਿੰਘ ਨੇ ਇਕ ਟਵੀਟ ‘ਚ ਕਿਹਾ ਹੈ ਕਿ ਉਹ ਇਥੇ ਇਕ ਬਾਸਕਟਬਾਲ ਮੈਚ ਜਿਸ ਵਿਚ […]

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ

ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦਾ ਨਿਵੇਕਲਾ, ਸ਼ਾਨਾਮੱਤਾ ਇਤਿਹਾਸ ਹੈ। ਸਾਰੇ ਪੰਜਾਬੀਆਂ ਦੇ ਭਰਪੂਰ ਸਹਿਯੋਗ ਅਤੇ ਦੁਆਵਾਂ ਸਦਕਾ ਅੱਜ ਮੈਨੂੰ ਲੋਕ ਸੇਵਾ ਵਿਚ 70 […]

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ; ਹੁਣ ਤੱਕ 114 ਲੋਕ ਗ੍ਰਿਫ਼ਤਾਰ

ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 114 ਲੋਕਾਂ […]

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ;

ਅਫਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਸੰਗਰੂਰ, 20 ਮਾਰਚ (ਦਲਜੀਤ ਕੌਰ/ਪੰਜਾਬ ਮੇਲ)- ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਜ਼ਿਲ੍ਹਾ ਸੰਗਰੂਰ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਵਿੱਚ ਵਿਗਾੜ ਪੈਦਾ ਕਰਨ ਲਈ ਕਿਸੇ ਵੀ […]

ਪੰਜਾਬ ਵਿਚ 21 ਮਾਰਚ ਦੁਪਹਿਰ 12 ਵਜੇ ਤਕ ਬੰਦ ਰਹੇਗੀ ਇੰਟਰਨੈੱਟ ਸੇਵਾ; ਜਾਰੀ ਹੋਏ ਨਵੇਂ ਹੁਕਮ

ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸੇਵਾ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਜਾਰੀ ਹੋਏ ਤਾਜ਼ਾ ਹੁਕਮਾਂ ਅਨੁਸਾਰ ਹੁਣ ਇੰਟਰਨੈੱਟ ਸੇਵਾ 21 ਮਾਰਚ ਦੁਪਹਿਰ 12 ਵਜੇ ਤਕ ਬੰਦ ਰਹੇਗੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ […]

ਖੰਨਾ ਪੁਲਿਸ ਵੱਲੋਂ ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦਾ ਗੁਰਗਾ ਹਥਿਆਰਾਂ ਸਮੇਤ ਗ੍ਰਿਫ਼ਤਾਰ

ਖੰਨਾ, 20 ਮਾਰਚ (ਪੰਜਾਬ ਮੇਲ)- ਖੰਨਾ ਪੁਲਿਸ ਨੇ ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ ਤਿੰਨ ਨਜਾਇਜ਼ ਹਥਿਆਰ ਮਿਲੇ ਹਨ। ਗੈਂਗਸਟਰ ਕੋਲੋਂ 32 ਬੋਰ ਦੇ ਤਿੰਨ ਪਿਸਤੌਲਾਂ ਦੇ ਨਾਲ ਮੈਗਜ਼ੀਨ ਵੀ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਮਨਪ੍ਰੀਤ ਸਿੰਘ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ […]

ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ; ਪੁਲੀਸ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਕਿਹਾ ਕਿ ਕੱਟੜਪੰਥੀ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਨਿਚਰਵਾਰ ਦੇਰ ਰਾਤ ਨੂੰ ਜਲੰਧਰ ਦੇ ਨਕੋਦਰ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਉਹ ਹੁਣ ਭਗੌੜਾ ਹੈ ਅਤੇ ਅਸੀਂ ਉਸ ਦੀ ਭਾਲ ਕਰ ਰਹੇ ਹਾਂ ਅਤੇ […]

ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ ਸੇਵਾਵਾਂ 20 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸ਼ਨਿਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਚੱਲ ਰਹੀ ਹੈ। […]

ਸੈਕਰਾਮੈਂਟੋ, ਚ ਸ੍ਰੀ ਗੁਰੂ ਰਵਿਦਾਸ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ,ਵੱਖ ਵੱਖ ਜੱਥਿਆਂ ਵਲੋਂ ਇਲਾਹੀ ਗੁਰਬਾਣੀ ਦਾ ਕੀਰਤਨ

ਸੈਕਰਾਮੈਂਟੋ, ਕੈਲੀਫੋਰਨੀਆਂ, 19 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਐਤਕਾਂ ਵੀ ਹਰ ਵਰ੍ਹੇ ਵਾਂਗ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓ ਲਿੰਡਾ, ਸੈਕਰਾਮੈਂਟੋ ਵਲੋਂ ਸ੍ਰੀ ਗੁਰੂ ਰਵਿਦਾਸ ਜੀ 646 ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਇਸ ਦੌਰਾਨ ਵੱਖ ਵੱਖ ਰਾਗੀ ਤੇ ਕਵੀਸ਼ਰ ਤੇ ਕਥਾਕਾਰਾਂ ਵਲੋਂ ਗੁਰੂ ਸਹਿਬਾਨਾਂ ਦੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ […]