ਕੈਨੇਡਾ ‘ਚ ਪੰਜਾਬੀ ਨੌਜਵਾਨ ਬਣਿਆ ਪਾਇਲਟ
ਵੈਨਕੂਵਰ, 8 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਪੰਜਾਬੀ ਨੌਜਵਾਨ ਰਣਦੀਪ ਸਿੰਘ ਨੇ ਸਿਵਲ ਏਵੀਏਸ਼ਨ ਕਰਕੇ ਪਾਇਲਟ ਬਣ ਕੇ ਆਪਣੇ ਪਿੰਡ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪੰਜਾਬ ਦਾ ਨਾਮ ਵਿਦੇਸ਼ਾਂ ਵਿਚ ਰੌਸ਼ਨ ਕੀਤਾ ਹੈ। ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਮਨਦੀਪ ਕੌਰ ਦੇ ਪੁੱਤਰ ਰਣਦੀਪ ਸਿੰਘ ਦੇ ਕੈਨੇਡਾ ਵਿਚ ਪਾਇਲਟ ਬਣਨ ਦੀ ਖ਼ਬਰ ਸੁਣਦਿਆਂ ਹੀ ਜਿੱਥੇ ਟਾਂਡਾ ਇਲਾਕੇ ਵਿਚ […]