ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਰਾਜਾ ਵੜਿਗ ਅਤੇ ਪ੍ਰਤਾਪ ਬਾਜਵਾ ਖਿਲਾਫ ਖੋਲ੍ਹਿਆ ਮੋਰਚਾ
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਪੂਰੀ ਤਰ੍ਹਾਂ ਖੁੱਲ੍ਹ ਕੇ ਸਾਹਮਣੇ ਆ ਚੁੱਕਿਆ ਹੈ। ਸਾਬਕਾ ਉੱਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ […]