ਗੰਨੇ ਦੇ ਭਾਅ ਵਿਚ ਵਾਧੇ ਦੀ ਮੰਗ ਲਈ ਮੁਕੇਰੀਆਂ ਮਿੱਲ ਮੂਹਰੇ ਧਰਨਾ ਤੀਜੇ ਦਿਨ ਵੀ ਜਾਰੀ
ਮੁਕੇਰੀਆਂ, 3 ਦਸੰਬਰ (ਪੰਜਾਬ ਮੇਲ)- ਗੰਨੇ ਦੇ ਭਾਅ ਵਿੱਚ ਵਾਧੇ ਲਈ ਗੰਨਾ ਕਾਸ਼ਤਕਾਰਾਂ ਵਲੋਂ ਕੌਮੀ ਮਾਰਗ ਉਤੇ ਮੁਕੇਰੀਆਂ ਖੰਡ ਮਿੱਲ ਮੂਹਰੇ ਲਗਾਇਆ ਧਰਨਾ ਅੱਜ ਵਿਸ਼ਾਲ ਰੂਪ ਧਾਰ ਗਿਆ ਹੈ। ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਕੀਤੀ ਕਥਿਤ ਧੱਕੇਸ਼ਾਹੀ ਖਿਲਾਫ ਕਿਸਾਨਾਂ ਵਿੱਚ ਰੋਸ ਵਧ ਗਿਆ ਹੈ। ਇਕ ਕਿਸਾਨ ਆਗੂ ਦੀ ਪੱਗ ਉਤਾਰੇ ਜਾਣ ਦੀ ਵਾਈਰਲ ਵੀਡੀਓ […]