ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ
– ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ […]