B.S.F. ਦਾ ਅਧਿਕਾਰ ਖੇਤਰ ਵਧਾਉਣ ਦਾ ਅਰਥ ਪੰਜਾਬ ਪੁਲਿਸ ਦੀਆਂ ਤਾਕਤਾਂ ਖੋਹਣਾ ਨਹੀਂ: Supreme Court
ਨਵੀਂ ਦਿੱਲੀ, 1 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀ.ਐੱਸ.ਐੱਫ. ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨਾਲ ਪੰਜਾਬ ਪੁਲਿਸ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਗਈਆਂ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ […]