ਸਿਆਟਲ ਵਿਚ ਬੱਚਿਆਂ ਦੇ ਖੇਡ ਕੈਂਪ ਦਾ 27 ਦੀ ਬਜਾਏ 20 ਅਗਸਤ ਨੂੰ ਸਮਾਪਤੀ ਸਮਾਰੋਹ
ਸਿਆਟਲ, 2 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਜੁਲਾਈ, ਅਗਸਤ ‘ਚ ਚੱਲ ਰਹੇ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ 27 ਅਗਸਤ ਦੀ ਬਜਾਏ 20 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਸਾਕਰ, ਵਾਲੀਬਾਲ, ਕੁਸ਼ਤੀਆਂ ਤੇ ਬੱਚਿਆਂ ਦੀਆਂ ਦੌੜਾਂ ਦੇ ਟੂਰਨਾਮੈਂਟ 26-27 ਅਗਸਤ ਨੂੰ ਸੀ ਟੈਕ ਦੇ ਹਾਈ ਸਕੂਲ ਦੇ ਖੁੱਲ੍ਹੇ ਮੈਦਾਨ ਵਿਚ ਹੋ […]