1984 ਸਿੱਖ ਵਿਰੋਧੀ ਦੰਗੇ: ਟਾਈਟਲਰ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ
ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅੱਜ ਇਥੋਂ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪਿਛਲੇ ਹਫ਼ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ […]