ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ
ਚੰਡੀਗੜ੍ਹ, 31 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਤੋਂ ਸੈਲਾਨੀਆਂ […]