ਅਮਰੀਕਾ ਤੋਂ ਕੋਕੀਨ ਲੰਘਾਉਣ ਦੇ ਦੋਸ਼ ਹੇਠ ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ
ਨਿਊਯਾਰਕ, 29 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਭਾਰਤੀ ਮੂਲ ਦੇ ਇਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤੀ ਮੂਲ ਦੇ ਡਰਾਈਵਰ ਨੂੰ ਬੀਤੇ ਦਿਨੀਂ ਐਮਰਸਨ, ਮੈਨੀਟੋਬਾ ਬਾਰਡਰ ਤੋਂ ਆਪਣੇ ਕਮਰਸ਼ੀਅਲ ਟਰੱਕ ਰਾਹੀਂ 63 ਕਿਲੋ ਦੀ ਕਰੀਬ ਸ਼ੱਕੀ ਕੋਕੀਨ ਲੰਘਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਿਹਾ ਕਿ […]