ਅਮਰੀਕਾ ‘ਚ 14 ਲੋਕਾਂ ‘ਤੇ 54 ਮਿਲੀਅਨ ਡਾਲਰ ਦੀ ਵਰਤੋਂ ‘ਚ ਧੋਖਾਧੜੀ

-ਜ਼ਿਆਦਾਤਰਾ ਭਾਰਤੀ ਮੂਲ ਦੇ ਨਿਊਯਾਰਕ, 7 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਧੋਖਾਧੜੀ ਦੇ ਇਕ ਮਾਮਲੇ ਵਿਚ 14 ਲੋਕਾਂ ‘ਤੇ ਦੋਸ਼ ਲਗਾਏ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਮੂਲ ਦੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਥਿਤ ਤੌਰ ‘ਤੇ ਕੋਵਿਡ-ਯੁੱਗ ਦੇ ਵਿੱਤੀ ਪ੍ਰੋਗਰਾਮ ‘ਚ ਧੋਖਾਧੜੀ ਕਰਨ ਅਤੇ ਕਈ ਵਿੱਤੀ ਸੰਸਥਾਵਾਂ ‘ਤੇ 53 ਮਿਲੀਅਨ ਡਾਲਰ ਤੋਂ ਵੱਧ ਦੇ ਕਰਜ਼ […]

ਟਵਿੱਟਰ ਵੱਲੋਂ ‘ਥ੍ਰੈੱਡਜ਼’ ਸ਼ੁਰੂ ਹੋਣ ‘ਤੇ ਮੈਟਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ

ਨਿਊਯਾਰਕ, 7 ਜੁਲਾਈ (ਪੰਜਾਬ ਮੇਲ)- ਟਵਿੱਟਰ ਨੇ ਨਵੀਂ ਟੈਕਸਟ ਆਧਾਰਿਤ ਐਪ ‘ਥ੍ਰੈੱਡਜ਼’ ਸ਼ੁਰੂ ਕਰਨ ਲਈ ਮੈਟਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ ਦਿੱਤੀ ਹੈ। ਥ੍ਰੈੱਡਜ਼ ਦੇ ਲਾਂਚ ਹੋਣ ਦੇ ਕੁਝ ਘੰਟਿਆਂ ‘ਚ ਹੀ ਕਰੋੜਾਂ ਲੋਕ ਉਸ ਨਾਲ ਜੁੜ ਗਏ, ਜੋ ਐਲਨ ਮਸਕ ਦੀ ਸੋਸ਼ਲ ਸਾਈਟ ਟਵਿੱਟਰ ਲਈ ਵੱਡੀ ਚੁਣੌਤੀ ਬਣ ਕੇ ਉੱਭਰੀ ਹੈ। ਮੈਟਾ ਦੇ ਸੀ.ਈ.ਓ. […]

ਕੌਮੀ ਸਿੱਖ ਸਮਾਗਮ ਦੌਰਾਨ ਯੂ.ਸੀ.ਸੀ. ਬਾਰੇ ਸਰਕਾਰ ਨਾਲ ਗੱਲਬਾਤ ਕਰਨ ਲਈ 11 ਮੈਂਬਰੀ ਟੀਮ ਕਾਇਮ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਇਥੇ ਕਰਵਾਏ ਕੌਮੀ ਸਿੱਖ ਸਮਾਗਮ ਦੌਰਾਨ ਸਾਂਝੇ ਸਿਵਲ ਕੋਡ (ਯੂ.ਸੀ.ਸੀ.) ਦੇ ਮਾਮਲੇ ‘ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਅੱਜ 11 ਮੈਂਬਰੀ ਟੀਮ ਕਾਇਮ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿੱਖਾਂ ਦੇ ਅਧਿਕਾਰਾਂ ਤੇ ਰਵਾਇਤਾਂ ਨਾਲ ਛੇੜਖਾਨੀ ਨਾ ਹੋ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) […]

ਮਹਿਲਾ ਪਹਿਲਵਾਨ ਜਿਣਸੀ ਸ਼ੋਸ਼ਣ ਮਾਮਲਾ: ਅਦਾਲਤ ਵੱਲੋਂ ਬ੍ਰਿਜ ਭੂਸ਼ਨ ਤਲਬ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਮਹਿਲਾ ਪਹਿਲਵਾਨਾਂ ਦੇ ਕਥਿਤ ਜਿਣਸੀ ਸ਼ੋਸ਼ਣ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ। […]

ਵਿਜੀਲੈਂਸ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐੱਸ.ਡੀ.ਓ. ਕਾਬੂ

ਚੰਡੀਗੜ੍ਹ, 7 ਜੁਲਾਈ (ਪੰਜਾਬ ਮੇਲ)- ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐੱਸਡੀਓ ਸੁਦੇਸ਼ ਕੁਮਾਰ, ਜੋ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਡਿਪਲੋਮੈਟਾਂ ਖਿਲਾਫ਼ ਹਿੰਸਾ ਬਰਦਾਸ਼ਤ ਨਹੀਂ ਕਰਾਂਗੇ: ਭਾਰਤ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਕੈਨੇਡਾ ਤੇ ਕੁਝ ਹੋਰਨਾਂ ਮੁਲਕਾਂ ਵਿਚ ਪੋਸਟਰਾਂ ਜ਼ਰੀਏ ਭਾਰਤੀ ਡਿਪਲੋਮੈਟਾਂ ਨੂੰ ਡਰਾਉਣ ਧਮਕਾਉਣ ਤੇ ਉਨ੍ਹਾਂ ਖਿਲਾਫ਼ ਹਿੰਸਕ ਕਾਰਵਾਈਆਂ ਨੂੰ ਹਵਾ ਦੇਣ ਦੀਆਂ ਘਟਨਾਵਾਂ ਦਰਮਿਆਨ ਭਾਰਤ ਨੇ ਅੱਜ ਸਾਫ਼ ਕਰ ਦਿੱਤਾ ਕਿ ਅਜਿਹੀਆਂ ਸਰਗਰਮੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ […]

ਅਮਰੀਕੀ ਰਾਜਦੂਤ ਦਾ ਭਾਰਤ ਦੇ ਅੰਦਰੂਨੀ ਹਾਲਾਤ ਬਾਰੇ ਅਜਿਹਾ ਬਿਆਨ ਪਹਿਲਾਂ ਕਦੇ ਨਹੀਂ ਸੁਣਿਆ: ਤਿਵਾੜੀ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਸੀਨੀਅਰ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੀ ਮਨੀਪੁਰ ਦੀ ਸਥਿਤੀ ‘ਤੇ ਬਾਰੇ ਕੀਤੀ ਟਿੱਪਣੀ ਬਾਰੇ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ ਕਿਸੇ ਵੀ ਅਮਰੀਕੀ ਰਾਜਦੂਤ ਤੋਂ ਪਹਿਲਾਂ ਕਦੇ ਵੀ ਅਜਿਹਾ ਬਿਆਨ ਨਹੀਂ ਸੁਣਿਆ। ਰਿਪੋਰਟਾਂ ਦੇ ਅਨੁਸਾਰ ਗਾਰਸੇਟੀ ਨੇ ਕੋਲਕਾਤਾ ਵਿਚ ਕਿਹਾ ਸੀ […]

ਕੈਪਟਨ ਅਮਰਿੰਦਰ ਸਿੰਘ ਦੇਣ ਜਵਾਬ- ਮੁਖਤਾਰ ਅੰਸਾਰੀ ਦੇ ਬੱਚੇ ਨੂੰ ਵਕਫ਼ ਬੋਰਡ ਦੀ ਜ਼ਮੀਨ ਕਿਉਂ ਕੀਤੀ ਅਲਾਟ ? ਉਸ ਲਈ ਕੋਰਟ ਵਿੱਚ ਕਿਉਂ ਕੀਤੇ ਮਹਿੰਗੇ ਵਕੀਲ? – ਮਲਵਿੰਦਰ ਸਿੰਘ ਕੰਗ

….ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਨੂੰ ਵੀ ਨਹੀਂ ਬਖਸ਼ਣਗੇ, ਸਭ ਉੱਤੇ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਜੁਲਾਈ (ਪੰਜਾਬ ਮੇਲ)- ਮੁਖਤਾਰ ਅੰਸਾਰੀ ਮਾਮਲੇ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਕੈਪਟਨ […]

ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ’ਚ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਲੁਧਿਆਣਾ, 7 ਜੁਲਾਈ,  (ਪੰਜਾਬ ਮੇਲ)- ਇਥੋਂ ਦੇ ਥਾਣਾ ਸਲੇਮ ਟਾਬਰੀ ਇਲਾਕੇ ਵਿਚਲੇ ਲਕਸ਼ਮੀ ਨਗਰ ‘ਚ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਿਆ ਜਦੋਂ ਦੋਧੀ ਘਰ ਆਇਆ। ਉਸ ਲਈ ਜਦੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਸ ਨੇ ਇਸ ਦੀ ਸੂਚਨਾ ਗੁਆਂਢੀਆਂ ਨੂੰ ਦਿੱਤੀ। ਇਸ ਤੋਂ […]

ਗ੍ਰੇਟਰ ਡੈਟਨ ਵਿਖੇ ਮਨਾਇਆ ਅਮਰੀਕਾ ਦਾ ਆਜ਼ਾਦੀ ਦਿਵਸ

-ਵੱਡੀ ਗਿਣਤੀ ‘ਚ ਲੋਕ ਪਰੇਡ ਅਤੇ ਆਜ਼ਾਦੀ ਸਮਾਗਮ ‘ਚ ਸ਼ਾਮਲ ਹੋਏ ਗ੍ਰੇਟਰ ਡੈਟਨ, 7 ਜੁਲਾਈ,  (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਵੱਧ ਸ਼ਕਤੀਸ਼ਾਲੀ ਗਿਣੇ ਜਾਂਦੇ ਅਮਰੀਕਾ, ਜਿਸਨੂੰ ਗ੍ਰੇਟ ਬ੍ਰਿਟੇਨ ਤੋਂ 1776 ਵਿੱਚ 4 ਜੁਲਾਈ ਨੂੰ ਆਜ਼ਾਦੀ ਮਿਲੀ ਸੀ, ਦਾ ਆਜ਼ਾਦੀ ਦਿਹਾੜਾ ਪੂਰੇ ਦੇਸ਼ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਅਮਰੀਕਾ ਦੇ ਵੱਖੋ-ਵੱਖਰੇ ਹਿੱਸਿਆਂ ‘ਚ ਸਰਕਾਰੀ, […]