ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਪੈਨਲ ਨੇ 2 ਲੱਖ ਤੋਂ ਵੱਧ ਅਣਵਰਤੇ ਗਰੀਨ ਕਾਰਡ ਵਾਪਸ ਲੈਣ ਦੀ ਸਿਫਾਰਸ਼ ਪ੍ਰਵਾਨ ਕੀਤੀ
ਵਾਸ਼ਿੰਗਟਨ, 7 ਜੁਲਾਈ, (ਪੰਜਾਬ ਮੇਲ)- ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਇੱਕ ਸਲਾਹਕਾਰ ਕਮਿਸ਼ਨ ਨੇ 1992 ਤੋਂ ਬਾਅਦ ਨਾ ਵਰਤੇ ਗਏ ਪਰਿਵਾਰ ਅਤੇ ਰੁਜ਼ਗਾਰ ਸ਼੍ਰੇਣੀਆਂ ਵਿੱਚ 2,30,000 ਤੋਂ ਵੱਧ ਗਰੀਨ ਕਾਰਡਾਂ ਨੂੰ ਵਾਪਸ ਲੈਣ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਭਾਰਤੀ ਅਮਰੀਕੀਆਂ ਨੂੰ ਲਾਭ ਹੋਵਗਾ ਜੋ ਗਰੀਨ ਕਾਰਡਾਂ ਦੀ ਉਡੀਕ ਕਰ ਰਹੇ […]