ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ Congress ਵਿਚ ਅੰਦਰੂਨੀ ਟਕਰਾਅ ਹੋਇਆ ਤਿੱਖਾ
* ਰੈਲੀ ਪ੍ਰਬੰਧਕਾਂ ਦੇ ਹੱਕ ‘ਚ ਡਟੇ ਨਵਜੋਤ ਸਿੱਧੂ * ਵੜਿੰਗ ਦੇ ਹਮਾਇਤੀ ਸਿੱਧੂ ਨੂੰ ਨਿਸ਼ਾਨੇ ‘ਤੇ ਲੈਣ ਲੱਗੇ ਚੰਡੀਗੜ੍ਹ, 23 ਜਨਵਰੀ (ਪੰਜਾਬ ਮੇਲ)- ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ ਕਾਂਗਰਸ ਵਿਚ ਅੰਦਰੂਨੀ ਟਕਰਾਅ ਤਿੱਖਾ ਹੋ ਗਿਆ ਹੈ। ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਬੈਨਰ ਹੇਠ ਨਵਜੋਤ ਸਿੱਧੂ ਨੇ ਰੈਲੀ ਕਰ ਕੇ ਆਪਣੀ ਰਣਨੀਤੀ […]